ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਦਫ਼ਤਰ ਪਹੁੰਚੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਕਰਵਾਇਆ ਹੱਲ
Sri Muktsar Sahib, Muktsar | Sep 24, 2025
ਵਿਧਾਇਕ ਹਰਦੀਪ ਸਿੰਘ ਡਿੰਪੀ ਢਿਲੋ ਵੱਲੋਂ ਆਪਣੇ ਦਫੂਤਰ ਵਿਖੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਉਹਨਾਂ ਦਾ ਮੌਕੇ ਤੇ ਹੀ ਹੱਲ ਵੀ ਕਰਵਾਇਆ। ਜਦਕਿ ਕੁਝ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਨੂੰ ਸੰਬੰਧਿਤ ਅਧਿਕਾਰੀਆਂ ਨੂੰ ਸੌਂਪ ਦਿੱਤਾ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫ਼ਤ ਇਲਾਜ ਦੇਣ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ