ਪਠਾਨਕੋਟ: ਪੰਜਾਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਲਈ ਵਿਸ਼ੇਸ਼ ਨਾਕਾਬੰਦੀ ਅਤੇ ਵਾਹਨ ਚੈਕਿੰਗ
ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਸੁਰੱਖਿਆ ਵਧਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। #PunjabPolice #SafetyAlert