ਬਟਾਲਾ: ਵਿਦੇਸ਼ ਵਿੱਚ ਬੈਠੇ ਗੈਂਗਸਟਰ ਦੇ ਇਸ਼ਾਰੇ ਤੇ ਫਿਰੋਤੀਆਂ ਲਈ ਗੋਲੀਆਂ ਚਲਾਉਣ ਵਾਲਿਆਂ ਨੂੰ ਥਾਣਾ ਘੁਮਾਣ ਦੀ ਪੁਲਿਸ ਨੇ ਕੀਤਾ ਗਿਰਫ਼ਤਾਰ
ਵਿਦੇਸ਼ ਵਿੱਚ ਬੈਠੇ ਗੈਂਗਸਟਰ ਦੇ ਇਸ਼ਾਰੇ ਤੇ ਫਿਰੋਤੀਆਂ ਲਈ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਘੁਮਾਣ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜਿਨਾਂ ਦੇ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।