ਮੋਗਾ: ਥਾਣਾ ਮਹਿਣਾ ਪੁਲਿਸ ਨੇ 36 ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੀ ਕਾਰਵਾਈ ਕੀਤੀ ਸ਼ੁਰੂ
Moga, Moga | Apr 11, 2024 ਪੁਲਿਸ ਨੇ 36 ਕਿਲਾ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਰਾਮੂਵਾਲਾ ਨਵਾਂ ਦੇ ਰਹਿਣ ਵਾਲੇ ਵਿਅਕਤੀ ਦੇ ਬਿਆਨਾਂ ਦੇ ਅਧਾਰ ਤੇ 6 ਨਾਮਜਦ ਅਤੇ 30 ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ।