ਦਿੜਬਾ: ਦਿੜਬਾ ਵਿਖੇ ਹਰਪਾਲ ਚੀਮਾ ਨੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਕੀਤੀ ਸ਼ਮੂਲੀਅਤ
Dirba, Sangrur | Jul 20, 2025 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਆਪਣੇ ਹਲਕਾ ਦਿੜਬਾ ਵਿਖੇ ਅੱਜ ਵੱਖ-ਵੱਖ ਪ੍ਰੋਗਰਾਮਾਂ ਦੇ ਵਿੱਚ ਸ਼ਮੂਲੀਅਤ ਕੀਤੀ ਜਿਸ ਵਿੱਚ ਕਈ ਲੋਕਾਂ ਦੇ ਘਰਾਂ ਵਿੱਚ ਜਾ ਹਰਪਾਲ ਚੀਮਾ ਵੱਲੋਂ ਦੁੱਖ ਵੀ ਸਾਂਝਾ ਕੀਤਾ ਗਿਆ ਤੇ ਕਈ ਲੋਕਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਵੀ ਕੀਤੀਆਂ