ਮਲੋਟ: ਹਲਕਾ ਮਲੋਟ ਦੇ 22 ਪਿੰਡਾਂ 'ਚ ਤਕਰੀਬਨ 5 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨਗੇ ਖੇਲ ਗਰਾਉਂਡ- ਬਲਜੀਤ ਕੌਰ, ਕੈਬਨਿਟ ਮੰਤਰੀ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਬਣਨ ਵਾਲੇ ਖੇਲ ਗਰਾਉਂਡ ਦਾ ਨੀਹਂ ਪੱਥਰ ਰੱਖਿਆ ਅਤੇ ਉਨ੍ਹਾਂ ਕਿਹਾ ਕਿ ਮਲੋਟ ਹਲਕੇ ਦੇ 22 ਪਿੰਡਾਂ ਵਿੱਚ ਤਕਰੀਬਨ 5 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਖੇਲ ਗਰਾਉਂਡ ਬਣਾਏ ਜਾ ਰਹੇ ਹਨ