ਸੁਨਾਮ: ਅਨਾਜ ਮੰਡੀ ਨੇੜੇ ਤੋਂ ਸੁਨਾਮ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਤੇ ਮੋਬਾਈਲ ਦੇ ਨਾਲ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
Sunam, Sangrur | May 20, 2024 ਐਸਐਚ ਓ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੁਨਾਮ ਸ਼ਹਿਰ ਵਿੱਚ ਹੋ ਰਹੀਆਂ ਚੋਰੀ ਦੇ ਮਾਮਲੇ ਚ ਪੁਲਿਸ ਨੇ ਤਿੰਨ ਵਿਅਕਤੀਆਂ ਤੇ ਮੁਕਦਮਾ ਦਰਜ ਕੀਤਾ ਉਹਨਾਂ ਦੱਸਿਆ ਕਿ ਅਨਾਜ ਮੰਡੀ ਨੇੜੇ ਗੰਦੇ ਖੂਹ ਤੋਂ ਮੋਟਰਸਾਈਕਲ ਮੋਬਾਈਲ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਿੰਨਾ ਤੇ ਮੁਕਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ,