ਦੀਨਾਨਗਰ: ਦੀਨਾਨਗਰ ਵਿੱਚ ਪੰਜਾਬ ਬੰਦ ਦੌਰਾਨ ਜਥੇਬੰਦੀਆਂ ਦੇ ਆਗੂਆਂ ਅਤੇ ਡੀਐੱਸਪੀ ਵਿਚਕਾਰ ਹੋਈ ਤਿੱਖੀ ਬਹਿਸ
ਪੰਜਾਬ ਬੰਦ ਦੇ ਸੱਦੇ ਦੌਰਾਨ ਦੀਨਾਨਗਰ ਵਿਖੇ ਜਥੇਬੰਦੀਆਂ ਦੇ ਆਗੂਆਂ ਅਤੇ ਡੀਐੱਸਪੀ ਰਜਿੰਦਰ ਸਿੰਘ ਮਨਹਾਸ ਵਿਚਕਾਰ ਤਿੱਖੀ ਨੋਕ-ਝੋਕ ਹੋਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ।