ਪਠਾਨਕੋਟ: ਪਠਾਨਕੋਟ ਨਗਰ ਨਿਗਮ ਵਿੱਚ ਸਫਾਈ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ, ਮੰਗਾਂ ਪੂਰੀਆਂ ਨਾ ਹੋਣ 'ਤੇ ਦਿੱਤੀ ਚੇਤਾਵਨੀ
ਪਠਾਨਕੋਟ ਨਗਰ ਨਿਗਮ ਵਿੱਚ ਅਖਿਲ ਭਾਰਤੀ ਸਫਾਈ ਮਜ਼ਦੂਰ ਯੂਨੀਅਨ ਦਾ ਪ੍ਰਦਰਸ਼ਨ ਜਾਰੀ ਹੈ। ਮੁਲਾਜ਼ਮਾਂ ਨੇ ਤਨਖਾਹ ਸਮੇਂ ਸਿਰ ਦੇਣ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ 300 ਨਵੇਂ ਕਰਮਚਾਰੀਆਂ ਦੀ ਭਰਤੀ ਦੀ ਮੰਗ ਕੀਤੀ ਹੈ। ਤਿਉਹਾਰਾਂ ਦੇ ਸੀਜ਼ਨ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।