ਗਿੱਦੜਬਾਹਾ: 13 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਸੁਣਨਗੇ ਲੋਕਾਂ ਦੀਆਂ ਮੁਸ਼ਕਲਾਂ
ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਤੇ ਅਰਜਨ ਕੈਸਲ ਦੇ ਵਿੱਚ 13 ਜੁਲਾਈ ਨੂੰ ਲੋਕ ਸਭਾ ਹਲਕਾ ਫਰੀਦਕੋਟ ਦੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਸੁਣਨਗੇ ਲੋਕਾਂ ਦੀਆਂ ਮੁਸ਼ਕਿਲਾਂ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ 13 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਉਹਨਾਂ ਨੂੰ ਆਪਣੀਆਂ ਮੁਸ਼ਕਿਲਾਂ ਸਬੰਧੀ ਮਿਲ ਸਕਦੇ ਹਨ।