ਬਠਿੰਡਾ: ਮਿੰਨੀ ਸੈਕਟਰੀਏਟ 'ਚ ADC ਪੂਨਮ ਸਿੰਘ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ, ਕਿਹਾ ਵਿਕਾਸ ਕਾਰਜਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਪਟਾਰਾ
ਅੱਜ ਬਠਿੰਡਾ ਦੇ ਮਿਨੀ ਸੈਕਟਰੀਏਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਅਧਿਕਾਰੀਆਂ ਦੇ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜਨ ਦੇ ਦਿਸ਼ਾ ਨਿਰਦੇਸ਼ ਦਿੱਤੇ।