ਸੁਨਾਮ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਖੇ ਆਧੁਨਿਕ ਸਫਾਈ ਵਾਲੀ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
Sunam, Sangrur | Jun 29, 2024 ਸੰਗਰੂਰ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੰਦੇ ਹੋਏ ਅਤੀ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ ਹਰੀ ਝੰਡੀ ਦਿਖਾ ਕੇ ਸ਼ਹਿਰ ਸਿਪਾਹੀ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਇਸ ਮੌਕੇ ਬੋਲਦਿਆਂ ਕੈਬਨਿਟ ਮਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਉਹਨਾਂ ਦੀ ਦਿਲੀ ਇੱਛਾ ਸੀ ਕਿ ਉਹ ਵਿਦੇਸ਼ਾਂ ਤੇ ਮਹਾਨਗਰਾਂ ਵਿੱਚ ਵਰਤੀਆਂ ਜਾਣ ਵਾਲੀਆਂ ਆਧੁਨਿਕ ਮਸ਼ੀਨਾਂ ਸੁਨਾਮ ਦੇ ਵਿੱਚ ਉਹ ਮਸ਼ੀਨਾਂ ਨਾਲ ਸਫਾਈ ਹੋਵੇ