ਮੁਕਤਸਰ: ਪਿੰਡ ਰੋੜਾਂਵਾਲੀ ਦੇ ਨਰੇਗਾ ਮਜ਼ਦੂਰਾਂ ਨੇ ਜ਼ਿਲ੍ਹਾ ਪਰਿਸ਼ਦ ਵਿਖੇ ਅਧਿਕਾਰੀਆਂ ਨੂੰ ਸੌਂਪਿਆ ਮੰਗ ਪੱਤਰ
ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਜ਼ਿਲ੍ਹਾ ਪਰਿਸ਼ਦ ਦਫਤਰ ਵਿਖੇ ਪਿੰਡ ਰੋੜਾਂਵਾਲੀ ਦੇ ਨਰੇਗਾ ਮਜ਼ਦੂਰਾਂ ਵੱਲੋਂ ਅਡੀਸ਼ਨਲ ਡਿਪਟੀ ਕਮਿਸ਼ਨਰ ਦੇ ਨਾਮ ਮੌਜੂਦ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ। ਦੁਪਹਿਰ 2 ਵਜ਼ੇ ਨੈਸਲਿਸਟ ਜਸਟਿਸ ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਲੋਕ ਸਭਾ ਹਲਕਾ ਫਿਰੋਜ਼ਪੁਰ ਇੰਚਾਰਜ ਬਲਵੰਤ ਸਿੰਘ ਸੰਮੇਵਾਲੀ ਤੇ ਜਵਾਇੰਟ ਸਕੱਤਰ ਬਲਜਿੰਦਰ ਸਿੰਘ ਵੀ ਮੌਜੂਦ ਸਨ