Public App Logo
Jansamasya
News
पुलिस
Maharashtra
Bjp
National
Police
Bihar
India
Coronavirus
किसान
कांग्रेस
मौत
Accident
Congress
Modi
Delhi
Viral
Up
Bollywood
Breakingnews
Narendramodi
Madhya_pradesh
Mp
Madhyapradesh
Pmmodi
Kerala
Rahulgandhi
Chhattisgarh
Uttarpradesh
No video available

ਤਰਨਤਾਰਨ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡੀਸੀ ਵੱਲੋਂ ਪੌਦਾ ਲਗਾਕੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਦੀ ਸ਼ੁਰੂਆਤ ਕੀਤੀ ਗਈ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪੌਦਾ ਲਗਾਕੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

MORE NEWS