ਮੁਕਤਸਰ: 15 ਅਗਸਤ ਦੇ ਮੱਦੇਨਜ਼ਰ ਜਿਲ੍ਹਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਚਲਾਇਆ ਸਰਚ ਅਭਿਆਨ- ਡੀ ਐਸ ਪੀ ਸਤਨਾਮ ਸਿੰਘ ਵਿਰਕ
15 ਅਗਸਤ ਤੇ ਮੱਦੇ ਨਜ਼ਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ ਦੇ ਚਲਦਿਆਂ ਸ. ਸਤਨਾਮ ਸਿੰਘ ਡੀ.ਐਸ.ਪੀ ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਸ਼ਰਾਰਤੀ ਅੰਸਰਾਂ ਤੇ ਨਕੇਲ ਕੱਸਣ ਦੇ ਲਈ ਤੇ ਲੋਕਾਂ ਅੰਦਰ ਸਦਭਾਵਨਾ ਬਣਾਈ ਰੱਖਣ ਦੇ ਲਈ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਥਾਵਾਂ ਤੇ ਸਰਚ ਅਭਿਆਨ ਚਲਾਇਆ ਗਿਆ।