ਮੋਗਾ: ਪੁਲਿਸ ਨੇ ਮੋਗਾ ਵਿੱਚ ਵੱਖ-ਵੱਖ ਥਾਵਾਂ ਦੇ ਉੱਪਰ ਚਲਾਇਆ ਸਰਚ ਅਭਿਆਨ, ਡੀਆਈਜੀ ਇੰਦਰਬੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ
Moga, Moga | Jun 21, 2024 ਮੋਗਾ ਵਿੱਚ ਵੱਖ ਵੱਖ ਥਾਵਾਂ ਤੇ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸਰਚ ਬਿਆਨ ਚਲਾਇਆ ਗਿਆ ਇਸ ਵਿੱਚ ਵਿਸ਼ੇਸ਼ ਤੌਰ ਤੇ ਡੀਆਈਜੀ ਇੰਦਰਬੀਰ ਸਿੰਘ ਪਹੁੰਚੇ