ਮਲੋਟ: ਕਿਸਾਨੀ ਮੰਗਾਂ ਨੂੰ ਲੈਕੇ ਸਯੁੰਕਤ ਕਿਸਾਨ ਮੋਰਚੇ ਦੇ ਵਫ਼ਦ ਨੇ ਪਿੰਡ ਖੁੱਡੀਆਂ ਵਿਖੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ
ਕਿਸਾਨੀ ਮੰਗਾਂ ਨੂੰ ਲੈਕੇ ਸਯੁੰਕਤ ਕਿਸਾਨ ਮੋਰਚੇ ਦਾ ਵਫ਼ਦ ਪਿੰਡ ਖੁਡੀਆ ਵਿਖੇ ਮਿਲਿਆ ਖੇਤੀਬਾੜੀ ਮੰਤਰੀ ਨੂੰ ਕਿਸਾਨੀ ਮੰਗਾਂ ਨੂੰ ਲੈਕੇ ਅੱਜ ਸਯੁੰਕਤ ਕਿਸਾਨ ਮੋਰਚੇ ਦਾ ਵਫ਼ਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਮਿਲਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਕਿਸਾਨ ਆਗੂ ਲੱਖਾ ਸ਼ਰਮਾ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਵੱਲੋਂ ਉਹਨਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ।