ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ., ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਆਪਣਾ ਨਵਾਂ ਅਹੁਦਾ ਸੰਭਾਲਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਬਾਰਡਰ ਰੇਂਜ ਅਧੀਨ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਅਰਦਾਸ ਕੀਤੀ ਗਈ।
#PunjabPolice #BorderRange #Amritsar #SriHarmandirSahib #GoldenTemple