ਬਰਨਾਲਾ: oswal ਕਲੋਨੀ ਨੇੜੇ ਵਾਪਰਿਆ ਵੱਡਾ ਸੜਕੀ ਹਾਦਸਾ ਟਰੱਕ ਦੀ ਹੋਈ ਮੋਟਰਸਾਈਕਲ ਸਵਾਰ ਨਾਲ ਟੱਕਰ ਮੋਟਰਸਾਈਕਲ ਸਵਾਰ ਦੀ ਹੋਈ ਮੌਤ
ਬਰਨਾਲਾ ਨਜਦੀਕ ਵਾਪਰਿਆ ਵੱਡਾ ਸੜਕੀ ਹਾਦਸਾ ਇੱਕ ਟਰੱਕ ਨਾਲ ਹੋਈ ਮੋਟਰਸਾਈਕਲ ਸਵਾਰ ਦੀ ਭਿਆਨਕ ਟੱਕਰ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਗਈ ਜਾਨ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ ਪੋਸਟ ਬਟਨ ਤੋਂ ਬਾਅਦ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਹੋਵੇਗੀ ਬਣਦੀ ਕਾਰਵਾਈ।