ਬਾਘਾ ਪੁਰਾਣਾ: ਸ਼ਰਨ ਫਾਊਂਡੇਸ਼ਨ ਵਲੋਂ ਮੋਗਾ ਗੁਰੂ ਨਾਨਕ ਕਾਲਜ ਵਿਖੇ ਮੁਫ਼ਤ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ
ਸ਼ਰਨ ਫਾਊਂਡੇਸ਼ਨ ਵਲੋਂ ਮੋਗਾ ਗੁਰੂ ਨਾਨਕ ਕਾਲਜ ਵਿਖੇ ਮੁਫ਼ਤ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ ਸੰਸਥਾ ਦੇ ਮੈਂਬਰ ਨੇ ਦੱਸਿਆ ਕਿ, ਸ਼ਰਨ ਫਾਊਂਡੇਸ਼ਨ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ ਇਸੇ ਨੂੰ ਲੈਕੇ ਗੁਰੂ ਨਾਨਕ ਕਾਲਜ ਵਿਖੇ ਮੁਫ਼ਤ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿੱਚ ਅਮਰੀਕਾ ਦੇ ਕੈਂਸਰ ਸੈਂਟਰ ਲੁਧਿਆਣਾ ਤੋਂ ਡਾ: ਗੁਰਵਿੰਦਰ ਸਿੰਘ ਵੱਲੋਂ 122 ਮਰੀਜ਼ਾਂ ਦੀ ਜਾਂਚ ਕੀਤੀ ਗਈ।