ਅੰਮ੍ਰਿਤਸਰ 2: ਅੰਮ੍ਰਿਤਸਰ: ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਪਰਿਵਾਰ ਦੇ ਬਿਆਨਾਂ 'ਤੇ FIR ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਦੋ ਫਾਇਰ ਹੋਣ ਦੀ ਜਾਣਕਾਰੀ ਮਿਲੀ ਹੈ।