ਲੁਧਿਆਣਾ ਪੱਛਮੀ: ਖੰਨਾ 'ਚ ਧੂਮਧਾਮ ਨਾਲ ਮਨਾਇਆ ਗਿਆ ਛੱਠ ਮਹਾਪਰਵ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਏ ਸ਼ਾਮਲ
ਖੰਨਾ ਵਿੱਚ ਪ੍ਰਵਾਸੀ ਭਾਈਚਾਰੇ ਵੱਲੋਂ ਛੱਠ ਪੂਜਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮਾਗਮ ਵਿੱਚ ਪਹੁੰਚ ਕੇ ਸੂਰਜ ਦੇਵਤਾ ਦੀ ਪੂਜਾ ਕੀਤੀ ਅਤੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ।