ਲੁਧਿਆਣਾ ਪੂਰਬੀ: ਲੁਧਿਆਣਾ: ਸਕੂਲ ਬੱਸ ਨੇ ਸਾਈਕਲ ਸਵਾਰ ਬੱਚੀ ਨੂੰ ਕੁਚਲਿਆ, ਹਾਲਤ ਨਾਜ਼ੁਕ
ਲੁਧਿਆਣਾ ਵਿੱਚ 6 ਅਕਤੂਬਰ ਨੂੰ ਬੀਸੀਐਮ ਸਕੂਲ ਦੀ ਬੱਸ ਨੇ ਸਾਈਕਲ ਸਵਾਰ ਛੇਵੀਂ ਜਮਾਤ ਦੀ ਵਿਦਿਆਰਥਣ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਬੱਚੀ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਹ ਰਘੂਨਾਥ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।