ਜਗਰਾਉਂ: ਜਗਰਾਉਂ ਜਵੇਲਰੀ ਦੀ ਦੁਕਾਨ ਤੇ ਫਾਇਰਿੰਗ ਕਰਨ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ,
ਜਵੇਲਰੀ ਦੀ ਦੁਕਾਨ ਤੇ ਫਾਇਰਿੰਗ ਕਰਨ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ, ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਉਂ ਵਿੱਚ ਜਵੇਲਰੀ ਦੀ ਦੁਕਾਨ ਤੇ ਫਾਇਰਿੰਗ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ 1 ਪਿਸਟਲ 32 ਬੋਰ, 2 ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ