ਖੰਨਾ: ਦੋਰਾਹਾ ਦੇ ਨੇੜਲੇ ਪਿੰਡ ਬੁਆਣੀ ਵਿਖੇ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਦੇ ਚਲਦੇ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋਣ ਤੋਂ ਬਾਅਦ ਮੁਆਵਜ਼ਾ ਦਿੱਤਾ
ਦੋਰਾਹਾ ਨੇੜਲੇ ਪਿੰਡ ਬੁਆਣੀ ਵਿਖੇ ਮੀਹ ਪੈਣ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਸੀ। ਮੌਕੇ ਤੇ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ ਪਰਿਵਾਰ ਨੇ ਮਦਦ ਦੀ ਗੁਹਾਰ ਲਗਾਈ ਸੀ ਅਤੇ ਉਸ ਤੋਂ ਉਪਰੰਤ ਪੰਜਾਬ ਸਰਕਾਰ ਦੇ ਵੱਲੋਂ ਅੱਜ ਲਗਭਗ 5 ਲੱਖ50 ਹਜਾਰ ਰੁਪਏ ਦਾ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਗਿਆ