ਨਕੋਦਰ: ਨਕੋਦਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ, ਵਿਧਾਇਕ ਇੰਦਰਜੀਤ ਕੌਰ ਮਾਨ ਨੇ ਲਿਆ ਜਾਇਜ਼ਾ
ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਵੀਂ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ ਅਤੇ 24 ਘੰਟੇ ਵਿੱਚ ਅਦਾਇਗੀ ਦਾ ਭਰੋਸਾ ਦਿੱਤਾ।