ਮੋਗਾ: ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ਦੇ ਪਿੰਡ ਲੰਗੇਆਣਾ ਨਵਾਂ ਵਿਖੇ 12 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ
Moga, Moga | Apr 12, 2024 ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ਦੇ ਪਿੰਡ ਲੰਗੇਆਣਾ ਨਵਾਂ ਵਿਖੇ 12 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ ਜਿਸ ਵਿੱਚ ਜਿਸ ਵਿੱਚ ਸਰਬਸੰਮਤੀ ਨਾਲ ਸਰਬਸੰਮਤੀ ਨਾਲ ਜਗਰੂਪ ਸਿੰਘ ਨੁ ਇਕਾਈ ਪ੍ਰਧਾਨ ਬਨਾਇਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮੌਜੂਦ ਸਨ