Public App Logo
ਰੰਗਲਾ ਪੰਜਾਬ ਬਣਾਉਣ ਦੇ ਲਈ ਸਾਡੇ NRI ਸਾਥੀਆਂ ਨੂੰ ਖੁੱਲਾ ਸੱਦਾ ਦਿੰਦੇ ਹਾਂ। ਅੱਜ ਚੰਡੀਗੜ੍ਹ ਸਕੱਤਰੇਤ ਵਿੱਖੇ ਅਧਿਕਾਰੀਆਂ ਦੇ ਨਾਲ ਮੀਟਿੰਗ ਦੌਰਾਨ 15 ਦਿਨਾਂ ਦੇ ਅੰਦਰ ਨਵੀਂ One Stop NRI ਨੀਤੀ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। - Chandigarh News