ਮੋਗਾ: ਦਸ਼ਮੇਸ਼ ਨਗਰ ਗਲੀ ਨੰਬਰ 10 ਵਿੱਚ ਇਕ ਆਈਲੈਟਸ ਸੈਂਟਰ 'ਤੇ ਚੱਲੀ ਗੋਲੀ, ਮੌਕੇ 'ਤੇ ਪਹੁੰਚੀ ਪੁਲਿਸ
ਦਸ਼ਮੇਸ਼ ਨਗਰ ਗਲੀ ਨੰਬਰ 10 ਵਿੱਚ ਇਕ ਆਈਲੈਟਸ ਸੈਂਟਰ ਤੇ ਦੋ ਮੋਟਰਸਾਈਕਲ ਸਵਾਰ ਗੋਲੀ ਚਲਾਕੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਿਕ 2 ਗੋਲੀ ਫਾਇਰ ਕੀਤੇ ਗਏ ਹਨ ਅਤੇ ਇਸ ਨੂੰ ਲੈਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ