ਫ਼ਿਰੋਜ਼ਪੁਰ: ਬੱਸ ਅੱਡਾ ਵਿਖੇ ਪਨਬਸ ਅਤੇ ਪੀਆਰਟੀਸੀ ਬੱਸ ਮੁਲਾਜ਼ਮਾਂ ਵੱਲੋਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਮੁਲਾਜ਼ਮਾਂ ਧਰਨਾ ਦੇਣ ਦਾ ਕੀਤਾ ਐਲਾਨ
ਬੱਸ ਅੱਡਾ ਵਿਖੇ ਪਨਬਸ ਤੇ ਪੀਆਰਟੀਸੀ ਬੱਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਚੰਡੀਗੜ੍ਹ ਵਿਧਾਨ ਸਭਾ ਅੱਗੇ ਧਰਨਾ ਦੇਣ ਦਾ ਕੀਤਾ ਐਲਾਨ ਤਸਵੀਰਾਂ ਅੱਜ ਸ਼ਾਮ 5 ਵਜੇ ਕਰੀਬ ਸਾਹਮਣੇ ਆਈਆਂ ਹਨ ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਮੁੱਖ ਮੰਤਰੀ ਪੰਜਾਬ ਵੱਲੋਂ ਟਰਾਂਸਪੋਰਟ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਦੇ ਰੋਸ ਵਿੱਚ ਲਈ ਇੱਕ ਜੁਲਾਈ 2024 ਨੂੰ ਕਮੇਟੀ ਗਠਤ ਕੀਤੀ ਸੀ।