ਬਟਾਲਾ: ਬਟਾਲਾ ਦੇ ਉੱਤਮ ਨਗਰ ਵਿੱਚ ਇੱਕ ਇਲੈਕਟ੍ਰੋਨਿਕਸ ਦੇ ਗੋਦਾਮ ਵਿੱਚ ਲੱਗੀ ਅੱਗ ਫਾਈਬਰਗੇਡ ਨੇ ਅੱਗ ਤੇ ਪਾਇਆ ਕਾਬੂ ਲੱਖਾਂ ਦਾ ਨੁਕਸਾਨ
ਬਟਾਲਾ ਦੇ ਉੱਤਮ ਨਗਰ ਵਿੱਚ ਇੱਕ ਇਲੈਕਟ੍ਰੋਨਿਕਸ ਦੇ ਸਮਾਨ ਨਾਲ ਭਰੇ ਗੁਦਾਮ ਨੂੰ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਮੌਕੇ ਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਅਤੇ ਅੱਗ ਤੇ ਕਾਬੂ ਪਾਇਆ ਮਾਲਕ ਦੇ ਕਹਿਣ ਮੁਤਾਬਕ ਕਿ ਉਸਦਾ ਲੱਖਾਂ ਦਾ ਨੁਕਸਾਨ ਹੋਇਆ ਹੈ