ਕਪੂਰਥਲਾ: ਨਵੀਂ ਸਬਜ਼ੀ ਮੰਡੀ ਨੇੜੇ ਇਕ ਢਾਬੇ 'ਤੇ ਕੰਮ ਕਰਦੇ ਵਿਅਕਤੀ ਦੀ ਭੇਦਭਰੀ ਹਾਲਤ ਚ ਮੌਤ, ਲਾਸ਼ ਬਾਥਰੂਮ ਚ ਡਿੱਗੀ ਮਿਲੀ
Kapurthala, Kapurthala | Aug 4, 2025
ਨਵੀਂ ਸਬਜ਼ੀ ਮੰਡੀ ਨੇੜੇ ਇਕ ਢਾਬੇ 'ਤੇ ਕੰਮ ਕਰਦੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਥਾਣਾ ਸਿਟੀ ਦੇ ਏ.ਐਸ.ਆਈ. ਸੁਖਜਿੰਦਰ ਸਿੰਘ...