ਤਰਨਤਾਰਨ: ਤਰਨਤਾਰਨ ਦੀ ਅਦਾਲਤ ਵੱਲੋਂ ਛੇੜਛਾੜ ਅਤੇ ਕੁੱਟਮਾਰ ਮਾਮਲੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 7 ਲੋਕ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ
Tarn Taran, Tarn Taran | Sep 12, 2025
ਤਰਨਤਾਰਨ ਦੀ ਮਾਨਯੋਗ ਅਦਾਲਤ ਵੱਲੋਂ 12 ਸਾਲ ਲੰਮੇ ਚੱਲੇ ਕੇਸ ਵਿੱਚ ਆਪਣਾ ਫੈਸਲਾ ਸੁਣਾਉਂਦਿਆਂ ਹੋਇਆ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ...