ਲੁਧਿਆਣਾ ਪੂਰਬੀ: ਸਮਰਾਲਾ ਮਿਨੀ ਬੱਸ ਨੇ ਮੋਟਰਸਾਈਕਲ ਨੂੰ ਲਿਆ ਆਪਣੀ ਚਪੇਟ ਵਿੱਚ ਨੌਜਵਾਨ ਦੀ ਹੋਈ ਮੌਤ
ਇਹ ਗਿਰਫਤਾਰ ਮਿਨੀ ਬੱਸ ਨੇ ਮੋਟਰਸਾਈਕਲ ਨੂੰ ਲਿਆ ਆਪਣੀ ਚਪੇਟ ਵਿੱਚ ਨੌਜਵਾਨ ਦੀ ਹੋਈ ਮੌਤ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਪੈਂਦੇ ਪਿੰਡ ਸ਼ਮਸ਼ੂਪੁਰ ਕੋਲ ਮਿਨੀ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਦਾ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਮ੍ਰਿਤਕ ਦੀ ਪਹਿਛਾਣ ਜਸਕਰਨ ਸਿੰਘ 29 ਸਾਲ ਵਾਸੀ ਰਾਏਪੁਰ ਹੋਈ ਹੈ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਤਾ ਦੀ ਮੌਤ ਹੋ ਚੁੱਕੀ ਸੀ ਕੋਲ ਖ