ਜ਼ੀਰਾ: ਸ਼ਾਹ ਵਾਲਾ ਰੋਡ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 20 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਕਸਰ ਕੀਤਾ ਕਾਬੂ।
Zira, Firozpur | Nov 7, 2025 ਸ਼ਾਹ ਵਾਲਾ ਰੋਡ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 20 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਜੀਰਾ ਦੇ ਏਐਸਆਈ ਸਤਵੰਤ ਸਿੰਘ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਰਵਾਨਾ ਸੀ ਤਾਂ ਉਹਨਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਪੁਲਿਸ ਵੱਲੋਂ ਸ਼ੱਕ ਤੇ ਸ਼ਾਹ ਵਾਲਾ ਰੋਡ ਨਾਕਾਬੰਦੀ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ।