ਮੋਗਾ: ਪੁਲਿਸ ਨੇ ਬੰਬੀਹਾ ਗਰੁੱਪ ਦੇ ਛੇ ਵਿਅਕਤੀਆਂ ਨੂੰ ਕੀਤਾ ਕਾਬੂ, ਐੱਸਐੱਸਪੀ ਵੱਲੋਂ ਕੀਤੀ ਗਈ ਪ੍ਰੈੱਸ ਵਾਰਤਾ
Moga, Moga | Apr 10, 2024 ਐੱਸਐੱਸਪੀ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਗਈ ਕਿ ਮੋਗਾ ਪੁਲਿਸ ਨੇ ਬੰਬੀਹਾ ਗਰੁੱਪ ਦੇ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਹਥਿਆਰਾਂ ਤੋਂ ਇਲਾਵਾ ਦੋ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।