ਸੰਗਰੂਰ: ਦੋ ਸਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੋੰ ਸਿਵਲ ਹਸਪਤਾਲ ਵਿਖੇ ਅਲਟਰਾਸਾਊਂਡ ਮਸ਼ੀਨ ਨਹੀਂ ਲੱਗੀ - ਭਾਜਪਾ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਉਲ
ਅੱਜ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਵਿੱਚ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਲੇਕਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹਲਕੇ ਦੇ ਸਿਵਲ ਹਸਪਤਾਲ ਦੇ ਵਿੱਚ ਇਕ ਅਲਟਰਾਸਾਉੰਡ ਮਸ਼ੀਨ ਨਹੀੰ ਲੱਗੀ।