ਆਗਾਮੀ ਲੋਕ ਸਭਾ ਚੋਣਾਂ 2024 ਸਬੰਧੀ ਐਮਐਲਏ ਡਾਕਟਰ ਚਰਨਜੀਤ ਨੇ ਹਲਕੇ ਦੇ ਸਮੂਹ ਮਹਿਲਾ ਵਿੰਗ ਆਗੂਆਂ ਨਾਲ ਮੀਟਿੰਗ ਕੀਤੀ ਸਰਕਾਰ ਵੱਲੋਂ ਕੀਤੇ ਦੋ ਸਾਲ ਦੇ ਕਾਰਜਕਾਰ ਨੂੰ ਘਰ ਘਰ ਪਹੁੰਚਾਉਣ ਦੇ ਲਈ ਉਹਨਾਂ ਦੀਆਂ ਡਿਊਟੀਆਂ ਵੀ ਲਗਾਈਆਂ ਇਸ ਮੌਕੇ ਹਲਕੇ ਦੇ ਵੱਖ-ਵੱਖ ਅਹੁਦਿਆਂ ਤੇ ਬਿਰਾਜਮਾਨ ਮਹਿਲਾ ਵਿੰਗ ਦੇ ਅਹੁਦੇਦਾਰ ਵੀ ਮੀਟਿੰਗ ਵਿੱਚ ਹਾਜ਼ਰ ਸਨ।