ਨਕੋਦਰ: ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਸੀਪੀਆਈਐਮ ਆਗੂਆਂ ਨੇ ਸੌਂਪਿਆ ਮੰਗ ਪੱਤਰ
ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਨਾਲ ਸੀਪੀਆਈਐਮ ਦੇ ਆਗੂਆਂ ਨੇ ਮੁਲਾਕਾਤ ਕੀਤੀ। ਇਸ ਦੌਰਾਨ ਆਗੂਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਵਿਧਾਇਕ ਨੂੰ ਸੌਂਪਿਆ ਗਿਆ, ਜਿਸ 'ਤੇ ਉਨ੍ਹਾਂ ਨੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ।