ਖੰਨਾ: ਸਮਰਾਲਾ ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਹੋਇ ਅਗਨ ਭੇਂਟ
ਸਮਰਾਲਾ ਦੇ ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਨਹਿਰ ਤੇ ਸੁਸ਼ੋਭਿਤ ਕਾਰ ਸੇਵਾ ਗੁਰਦੁਆਰਾ ਸਾਹਿਬ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਏ ਮੌਕੇ ਤੇ ਪਹੁੰਚੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਜਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕੱਲ ਦੇਰ ਸ਼ਾਮ ਗੁਰਦੁਆਰਾ ਸਾਹਿਬ ਕਾਰ ਸੇਵਾ ਦੇ ਸੱਚਖੰਡ ਸਾਹਿਬ ਵਿੱਚ ਬਿਜਲੀ ਦੀ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਏਸੀ ਦਾ ਕੰਪਰੈਸ਼ਰ ਫੱਟ ਗਿਆ