ਸੰਗਰੂਰ: ਸੰਗਰੂਰ ਪੁਲਿਸ ਨੇ 10 ਦਿਨਾਂ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 25 ਮਾਮਲੇ ਦਰਜ਼ ਕਰਕੇ 29 ਮੁਲਜ਼ਮ ਕੀਤੇ ਗ੍ਰਿਫ਼ਤਾਰ : ਐਸਐਸਪੀ
ਸੰਗਰੂਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਛਲੇ 10 ਦਿਨਾਂ ਵਿੱਚ 25 ਮਾਮਲੇ ਦਰਜ਼ ਕਰਕੇ 29 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ। ਇਹ ਜਾਣਕਾਰੀ ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਨਹੀਂ ਸ਼ਾਮ ਪੋਣੇ 5 ਵਜ਼ੇ ਜਾਰੀ ਪ੍ਰੈਸ ਨੋਟ ਦੇ ਵਿੱਚ ਦਿੱਤੀ