ਤਰਨਤਾਰਨ: ਖਡੂਰ ਸਾਹਿਬ: ਪਿੰਡ ਜੀਓ ਬਾਲਾ ਵਿਖੇ ਸੈਂਕੜੇ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਲ
ਖਡੂਰ ਸਾਹਿਬ ਦੇ ਪਿੰਡ ਜੀਓ ਬਾਲਾ ਵਿਖੇ ਸੈਂਕੜੇ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ਹੈ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕੀਤਾ।