ਪਠਾਨਕੋਟ: ਸ੍ਰੀ ਅਮਰਨਾਥ ਯਾਤਰਾ ਨੂੰ ਲੈ ਕੇ ਡੀਸੀ ਨੇ ਮਲਕਪੁਰ ਵਿਖੇ ਲੰਗਰ ਕਮੇਟੀ ਦੇ ਪ੍ਰਬੰਧਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਾਲਕਪੁਰ ਦੇ ਮੀਟਿੰਗ ਹਾਲ ਵਿਖੇ ਸ਼੍ਰੀ ਅਮਰਨਾਥ ਯਾਤਰਾ ਨੂੰ ਲੈ ਕੇ ਜਿਲਾ ਪਠਾਨਕੋਟ ਦੇ ਸਾਰੇ ਵਿਵਾਦਾਂ ਦੇ ਜ਼ਿਲ੍ਾ ਅਧਿਕਾਰੀਆਂ ਨਾਲ ਅਤੇ ਪੰਮਰਤ ਯਾਤਰੀਆਂ ਦੇ ਲੰਗਰ ਲਗਾਉਣ ਵਾਲੇ ਪ੍ਰਬੰਧਕ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਇਸ ਮੌਕੇ ਤੇ ਜ਼ਿਲਾ ਪਠਾਨਕੋਟ ਅੰਦਰ ਸ੍ਰੀ ਅਮਰਨਾਥ ਯਾਤਰਾ ਦੇ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਇਸ ਬਾਰੇ ਮੀਟਿੰਗ ਕੀਤੀ ਗਈ।