ਲੁਧਿਆਣਾ ਪੂਰਬੀ: ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਸਸਰਾਲੀ ਕਲੋਨੀ ਦਾ ਕੀਤਾ ਦੌਰਾ
ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਸਸਰਾਲੀ ਕਲੋਨੀ ਦਾ ਕੀਤਾ ਦੌਰਾ ਅੱਜ 7 ਵਜੇ ਮਿਲੀ ਜਾਣਕਾਰੀ ਅਨੁਸਾਰ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਤਲੁਜ ਦਰਿਆ ਸਸਰਾਲੀ ਕਲੋਨੀ ਵਿੱਚ ਗਾਰ ਸਫਾਈ ਕਾਰਜਾਂ ਦਾ ਮੌਕੇ ਤੇ ਨਿਰੀਖਣ ਕੀਤਾ। ਮੰਤਰੀ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਦਾ ਆਦੇ