ਲੁਧਿਆਣਾ ਪੂਰਬੀ: ਸਿਵਿਲ ਲਾਈਨ ਆਮ ਆਦਮੀ ਪਾਰਟੀ ਦੇ ਨੇਤਾ ਦੇ ਘਰ ਦੇ ਉੱਤੇ ਫਾਇਰਿੰਗ ਕਰਨ ਵਾਲੇ ਤਿੰਨ ਆਰੋਪੀਆਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਫਤਾਰ
ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਦੇ ਘਰ ਦੇ ਉੱਤੇ ਫਾਇਰਿੰਗ ਕਰਨ ਵਾਲੇ ਤਿੰਨ ਆਰੋਪੀਆਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਫਤਾਰ ਅੱਜ 5 ਵਜੇ ਪੱਤਰਕਾਰਾਂ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡੇਲੋਂ ਦੇ ਪਿੰਡ ਲਹਿਰਾ ਵਿੱਚ 24 ਸਤੰਬਰ ਦੀ ਰਾਤ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਸੁਖਵਿੰਦਰ ਸਿੰਘ ਚਿੰਦਾ ਦੇ ਘਰ ਤੇ ਫਾਇਰਿੰਗ ਕਰਨ ਤੋਂ ਬਾਅਦ ਕਾਰ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲ