ਘੱਲ ਖੁਰਦ: ਪੁਲਿਸ ਚੌਂਕੀ ਮੁੱਦਕੀ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਚੋਰੀ ਦੇ ਨੌ ਮੋਟਰਸਾਈਕਲ ਇਕ ਐਕਟਿਵਾ ਕੀਤੀ ਬਰਾਮਦ
ਪੁਲਿਸ ਚੌਂਕੀ ਮੁੱਦਕੀ ਦੇ ਨੇੜੇ ਨਾਕਾਬੰਦੀ ਦੌਰਾਨ ਨਾਕਾਬੰਦੀ ਦੌਰਾਨ ਚੋਰੀ ਦੇ ਨੌ ਮੋਟਰਸਾਈਕਲ ਇਕ ਐਕਟਿਵਾ ਬਿਨਾਂ ਨੰਬਰੀ ਕੀਤੀ ਬਰਾਮਦ ਦੋ ਨੂੰ ਕੀਤਾ ਗ੍ਰਿਫਤਾਰ ਅੱਜ ਸ਼ਾਮ ਪੰਜ ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪੁਲਿਸ ਚੌਂਕੀ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਨਾਕਾਬੰਦੀ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਗੁਪਤ ਸੂਚਨਾ ਦੇ ਅਧਾਰ ਤੇ ਮੁਦਕੀ ਏਰੀਏ ਵਿੱਚ ਅਲੱਗ ਅਲੱਗ ਜਗ੍ਹਾ ਤੇ ਚੈਕਿੰਗ ।