ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਦੇ ਗੁਰਦੇਵ ਸ਼ਰਮਾ ਦੇਬੀ ਵੱਲੋਂ ਕਰਵਾਇਆ ਗਿਆ ਸੁਖਮਨੀ ਸਾਹਿਬ ਦਾ ਪਾਠ ਅੱਜ ਸ਼ਾਮ 6 ਵਜੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੈਸ਼ੀਅਰ ਗੁਰਦੇਵ ਸ਼ਰਮਾ ਦੇਬੀ ਨੇ ਦੱਸਿਆ ਕਿ ਉਹਨਾਂ ਦੇ ਦਫਤਰ ਵਿਖੇ ਅੱਜ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਇਸ ਦੌਰਾਨ ਦਫਤਰ ਦੇ