ਐਸਏਐਸ ਨਗਰ ਮੁਹਾਲੀ: ਡੀਸੀ ਮੋਹਾਲੀ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲ
ਜ਼ਿਲ੍ਹਾ ਦੀਆਂ ਮੰਡੀਆਂ ਵਿੱਚ 1441.50 ਮੀਟ੍ਰਿਕ ਟਨ ਝੋਨੇ ਦੀ ਆਮਦ; 1235 ਮੀਟ੍ਰਿਕ ਟਨ ਦੀ ਖ਼ਰੀਦ ਹੋਈ 164 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆਧਾਰ ਆਧਾਰਿਤ ਚਿਹਰਾ ਪ੍ਰਮਾਣਿਕਤਾ ਪ੍ਰਣਾਲੀ ਨਾਲ ਸਿੱਧੀ ਅਦਾਇਗੀ ਕੀਤੀ ਗਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਸਤੰਬਰ: ਡਿਪਟੀ ਕਮਿਸ਼ਨਰ ਐਸ.ਏ.ਐਸ.