ਖਰੜ: ਖਰੜ ਵਿਖੇ ਵਿਧਾਇਕ ਅਨਮੋਲ ਗਗਨ ਮਾਨ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਸਾਂਝੇ ਕੀਤੇ
ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਨੂੰ ਐਮਪੀ ਦੇ ਉਮੀਦਵਾਰ ਦੀ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਹੈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਵਿਧਾਇਕ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ ਲੋਕ ਕੰਮ ਦੇ ਆਧਾਰ ਤੇ ਉਹਨਾਂ ਨੂੰ ਸਮਰਥਨ ਦੇ ਰਹੇ ਹਨ