Public App Logo
Jansamasya
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
No video available

ਦਿੜਬਾ: ਦਿੜਬਾ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

Dirba, Sangrur | Jan 14, 2025
ਦਿੜਬਾ ਹਾਲ ਵਿੱਚ ਹੋਈਆਂ ਨਗਰ ਪੰਚਾਇਤ ਦਿੜਬਾ ਦੀਆਂ ਚੋਣਾਂ ਵਿੱਚ ਜਿੱਤੇ ਕੌਂਸਲਰਾਂ ਵਿੱਚੋਂ ਪ੍ਰਧਾਨ ਮੀਤ ਪ੍ਰਧਾਨ ਦੇ ਅਹੁਦਿਆਂ ਦੇ ਚੋਣ ਪ੍ਰਕਿਰਿਆ ਅੱਜ ਸਰਬ ਸੰਮਤੀ ਨਾਲ ਉਪਮ ਮੈਜਿਸਟਰੇਟ ਰਜੇਸ਼ ਸ਼ਰਮਾ ਦੀ ਅਗਵਾਈ ਹੇਠ ਸਭ ਡਿਵੀਜ਼ਨ ਕੰਪਲੈਕਸ ਦਿੜਬਾ ਵਿਖੇ ਨੇਪਰੇ ਚੜੀ ਜਿਸ ਤਹਿਤ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਮਨਿੰਦਰ ਸਿੰਘ ਨੂੰ ਪ੍ਰਧਾਨ ਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ